Breaking News
Loading...

ਸਾਬਕਾ ਵਿਧਾਇਕ ਘੁੜਿਆਣਾ ਨੇ ਪ੍ਰਕਾਸ਼ ਸਿੰਘ ਬਾਦਲ ਨੁੰ ਦਿੱਤੀ ਵਧਾਈ

  ਮੰਡੀ ਅਰਨੀਵਾਲਾ / ਹਰਵੀਰ ਬੁਰਜਾਂ : ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਵੱਲੋਂ ਦਿਵਾਲੀ, ਵਿਸ਼ਵਕਰਮਾ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾ ਵੱਲੋਂ ਹਲਕਾ ਬੱਲੂਆਣਾ ਦੇ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੂੱਖਤਾ ਦੀ ਭਲਾਈ ਅਤੇ ਲੋਕਾਂ ਵਿਚ ਆਪਸੀ ਪਿਆਰ ਅਤੇ ਭਾਈਚਾਰੇ ਕਾਇਮ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੀਏ ਹਰਜੀਤ ਸਿੰਘ ਬਰਾੜ , ਹੋਰ ਅਕਾਲੀ ਵਰਕਰ  ਵੀ ਹਾਜ਼ਰ ਸਨ

Post a Comment

0 Comments