Breaking News
Loading...

covid 19-ਕੋਵਿਡ-19 ਕੀ ਕਿਹਾ ਸ੍ਰੀ ਮੁਕਤਸਰ ਸਾਹਿਬ ਦੇ ਕੋਰੋਨਾ ਤੋਂ ਠੀਕ ਹੋਏ ਮੁਹੰਮਦ...





ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਮੁਹੰਮਦ ਸਮਸਾ ਨਾਂ ਦਾ ਵਿਅਕਤੀ, ਜੋ ਕਿ ਕੋਰੋਨਾ ਵਾਇਰਸ ਨਾਲ ਪੀੜਿਤ ਸੀ। ਉਸਦੀ ਰਿਪੋਰਟ ਨੈਗੇਟਿਵ ਆਉਣ 'ਤੇ ਕੱਲ੍ਹ ਦੇਰ ਸ਼ਾਮ ਉਸਨੂੰ ਸਿਵਲ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਜਿਲ੍ਹਾ ਪ੍ਰਸਾਸ਼ਨ ਵੱਲੋਂ ਉਸਨੂੰ ਵਧਾਈ ਦਿੱਤੀ ਗਈ ਅਤੇ ਉਸਨੇ ਜਿਲ੍ਹਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ।

Post a Comment

0 Comments